Bible Punjabi
Verse: PSA.119.174

174ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ,

ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ!