Bible Punjabi
Verse: PSA.119.42

42ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ,

ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ,