Bible Punjabi
Verse: PSA.139.11

11ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ,

ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ,