Bible Punjabi
Verse: PSA.14.2

2ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ,

ਤਾਂ ਉਹ ਵੇਖੇ ਕਿ ਕੋਈ ਬੁੱਧਵਾਨ,

ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?