Verse: PSA.14.7
7ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ!
ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ,
ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ!