Bible Punjabi
Verse: PSA.142.7

7ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ,

ਧਰਮੀ ਮੈਨੂੰ ਆਣ ਘੇਰਨਗੇ,

ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!।