Bible Punjabi
Verse: PSA.143.1

ਛੁਟਕਾਰੇ ਦੇ ਲਈ ਪ੍ਰਾਰਥਨਾ

ਦਾਊਦ ਦਾ ਭਜਨ।

1ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ,

ਮੇਰੀ ਬੇਨਤੀ ਉੱਤੇ ਕੰਨ ਲਾ,

ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇ!