Bible Punjabi
Verse: PSA.144.1

ਜਿੱਤ ਪ੍ਰਾਪਤੀ ਲਈ ਧੰਨਵਾਦ ਦੀ ਪ੍ਰਾਰਥਨਾ

ਦਾਊਦ ਦਾ ਭਜਨ।

1ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ,

ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ,

ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,