Bible Punjabi
Verse: PSA.16.10

10ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ,

ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ।