Bible Punjabi
Verse: PSA.25.7

7ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ।

ਹੇ ਯਹੋਵਾਹ, ਆਪਣੀ ਦਯਾ ਅਨੁਸਾਰ,

ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।