Bible Punjabi
Verse: PSA.28.3

3ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ,

ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ,

ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।