Bible Punjabi
Verse: PSA.28.9

9ਆਪਣੀ ਪਰਜਾ ਨੂੰ ਬਚਾ,

ਅਤੇ ਆਪਣੇ ਵਿਰਸੇ ਨੂੰ ਬਰਕਤ ਦੇ,

ਉਨ੍ਹਾਂ ਦੀ ਪਾਲਣਾ ਕਰ ਅਤੇ ਉਨ੍ਹਾਂ ਨੂੰ ਸਦਾ ਸੰਭਾਲੀ ਰੱਖ।