Bible Punjabi
Verse: PSA.29.10

10ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ,

ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।