Bible Punjabi
Verse: PSA.29.11

11ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ,

ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।