Bible Punjabi
Verse: PSA.30.5

5ਉਹ ਦਾ ਕ੍ਰੋਧ ਪਲ ਭਰ ਦਾ ਹੈ,

ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ।

ਭਾਵੇਂ ਰਾਤ ਨੂੰ ਰੋਣਾ ਪਵੇ,

ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।