Bible Punjabi
Verse: PSA.31.13

13ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ,

ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ,

ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ,

ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।