Bible Punjabi
Verse: PSA.31.23

23ਹੇ ਯਹੋਵਾਹ ਦੇ ਸਾਰੇ ਸੰਤੋ,

ਉਹ ਦੇ ਨਾਲ ਪ੍ਰੇਮ ਰੱਖੋ,

ਯਹੋਵਾਹ ਸੱਚਿਆਂ ਦਾ ਰਾਖ਼ਾ ਹੈ,

ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ l