Verse: PSA.37.14
14ਦੁਸ਼ਟਾਂ ਨੇ ਤਲਵਾਰ ਧੂਹੀ
ਅਤੇ ਆਪਣਾ ਧਣੁੱਖ ਖਿੱਚਿਆ ਹੈ
ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ,
ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।
14ਦੁਸ਼ਟਾਂ ਨੇ ਤਲਵਾਰ ਧੂਹੀ
ਅਤੇ ਆਪਣਾ ਧਣੁੱਖ ਖਿੱਚਿਆ ਹੈ
ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ,
ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।