Bible Punjabi
Verse: PSA.38.21

21ਹੇ ਯਹੋਵਾਹ, ਮੈਨੂੰ ਤਿਆਗ ਨਾ ਦੇ,

ਹੇ ਮੇਰੇ ਪਰਮੇਸ਼ੁਰ, ਮੇਰੇ ਤੋਂ ਦੂਰ ਨਾ ਹੋ!