Bible Punjabi
Verse: PSA.4.6

6ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ?

ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।