Verse: PSA.43.1
ਬੇ-ਘਰ ਵਿਅਕਤੀ ਦੀ ਪ੍ਰਾਰਥਨਾ
1ਹੇ ਪਰਮੇਸ਼ੁਰ, ਮੇਰਾ ਨਿਆਂ ਕਰ,
ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ,
ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!
ਬੇ-ਘਰ ਵਿਅਕਤੀ ਦੀ ਪ੍ਰਾਰਥਨਾ
1ਹੇ ਪਰਮੇਸ਼ੁਰ, ਮੇਰਾ ਨਿਆਂ ਕਰ,
ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ,
ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!