Bible Punjabi
Verse: PSA.43.3

3ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ

ਕਿ ਓਹ ਮੇਰੀ ਅਗਵਾਈ ਕਰਨ,

ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ

ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ।