Bible Punjabi
Verse: PSA.50.12

12ਮੈਂ ਜੇ ਭੁੱਖਾ ਹੁੰਦਾ ਤਾਂ ਤੈਨੂੰ ਨਾ ਆਖਦਾ,

ਕਿਉਂ ਜੋ ਜਗਤ ਅਤੇ ਉਹ ਦੀ ਭਰਪੂਰੀ ਮੇਰੀ ਹੈ।