Bible Punjabi
Verse: PSA.53.4

4ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ,

ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ,

ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ?