Bible Punjabi
Verse: PSA.55.12

12ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ,

ਉਹ ਤਾਂ ਮੇਰਾ ਵੈਰੀ ਨਹੀਂ ਸੀ,

ਨਹੀਂ ਤਾਂ ਮੈਂ ਸਹਿ ਲੈਂਦਾ,

ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ,

ਉਹ ਮੇਰਾ ਦੁਸ਼ਮਣ ਨਹੀਂ ਸੀ,

ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ,