Bible Punjabi
Verse: PSA.56.2

2ਮੇਰੇ ਘਾਤੀ ਮੈਨੂੰ ਸਾਰਾ ਦਿਨ ਮਿੱਧਦੇ ਹਨ,

ਕਿਉਂ ਜੋ ਉਹ ਬਹੁਤ ਹਨ ਅਤੇ ਵੱਡੇ ਹੰਕਾਰ ਦੇ ਕਾਰਨ ਮੇਰੇ ਨਾਲ ਲੜਦੇ ਹਨ।