Bible Punjabi
Verse: PSA.58.11

11ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ,

ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ!