Bible Punjabi
Verse: PSA.58.2

2ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ,

ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ?