Bible Punjabi
Verse: PSA.58.9

9ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ,

ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।