Bible Punjabi
Verse: PSA.68.17

17ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ,

ਪ੍ਰਭੂ ਉਨ੍ਹਾਂ ਦੇ ਵਿੱਚ ਹੈ

ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।