Bible Punjabi
Verse: PSA.68.33

33ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ,

ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ।