Bible Punjabi
Verse: PSA.68.8

8ਤਦ ਧਰਤੀ ਕੰਬ ਉੱਠੀ,

ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ,

ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।