Bible Punjabi
Verse: PSA.69.27

27ਤੂੰ ਉਨ੍ਹਾਂ ਦੀ ਬਦੀ ਉੱਤੇ ਬਦੀ ਵਧਾ,

ਅਤੇ ਆਪਣੇ ਧਰਮ ਵਿੱਚ ਉਨ੍ਹਾਂ ਨੂੰ ਆਉਣ ਨਾ ਦੇ!