Bible Punjabi
Verse: PSA.7.11

11ਪਰਮੇਸ਼ੁਰ ਸੱਚਾ ਨਿਆਈਂ ਹੈ,

ਹਾਂ, ਇੱਕ ਪਰਮੇਸ਼ੁਰ ਜਿਹੜਾ ਰੋਜ਼ ਕ੍ਰੋਧਵਾਨ ਰਹਿੰਦਾ ਹੈ।