Bible Punjabi
Verse: PSA.7.15

15ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ,

ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ।