Bible Punjabi
Verse: PSA.72.2

2ਉਹ ਧਰਮ ਨਾਲ ਤੇਰੀ ਪਰਜਾ ਦਾ

ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ।