Bible Punjabi
Verse: PSA.73.18

18ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ,

ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!