Verse: PSA.77.2
2ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਭਾਲਿਆ,
ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ,
ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ।
2ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਭਾਲਿਆ,
ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ,
ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ।