Bible Punjabi
Verse: PSA.84.10

10ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ,

ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ

ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।