Bible Punjabi
Verse: PSA.84.5

5ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ,

ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!