Bible Punjabi
Verse: PSA.88.7

7ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ,

ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ। ਸਲਹ।