Bible Punjabi
Verse: PSA.97.10

10ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ!

ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ,

ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ।