Bible Punjabi
Verse: REV.1.11

11ਕਿ ਜੋ ਕੁਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।