Bible Punjabi
Verse: REV.1.12

12ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ, ਵੇਖਣ ਲਈ ਮੁੜਿਆ ਅਤੇ ਜਦ ਮੁੜਿਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ।