Verse: REV.1.20
20ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ।