Bible Punjabi
Verse: ROM.1.1

1ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ।