Bible Punjabi
Verse: ROM.14.1

ਆਪਣੇ ਭਰਾ ਉੱਤੇ ਦੋਸ਼ ਨਾ ਲਾਓ

1ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ।