Verse: ROM.14.10
10ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ।