Verse: ROM.14.4
4ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ।