Bible Punjabi
Verse: ROM.16.12

12ਤਰੁਫੈਨਾ ਅਤੇ ਤਰੁਫੋਸਾ ਨੂੰ ਜੋ ਪ੍ਰਭੂ ਵਿੱਚ ਮਿਹਨਤ ਕਰਦੀਆਂ ਹਨ ਸੁੱਖ-ਸਾਂਦ ਆਖੋ। ਪਿਆਰੀ ਪਰਸਿਸ ਨੂੰ ਜਿਸ ਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ, ਸੁੱਖ-ਸਾਂਦ ਆਖੋ।